Share on Facebook

Main News Page

ਗੁਰਬਾਣੀ ਅਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿਚੋਂ ਖ਼ਾਲਸਾ ਨਿਊਜ਼ ਵਲੋਂ ਸ਼ੁਰੂ ਕੀਤੇ ਪ੍ਰਮਾਣ ਨੂੰ "ਆਰਸੀ" ਦਾ ਨਾਮ ਦਿੱਤਾ ਗਿਆ ਹੈ। ਆਰਸੀ ਦਾ ਭਾਵ ਹੈ ਸ਼ੀਸ਼ਾ / ਹੱਥ 'ਚ ਪਾਉਣ ਵਾਲਾ ਸ਼ੀਸ਼ਾ। ਗੁਰਬਾਣੀ ਦਾ ਇਹ ਫੁਰਮਾਨ "ਇਹ ਮਨੁ ਆਰਸੀ ਕੋਈ ਗੁਰਮੁਖਿ ਵੈਖੈ॥" ਇਸ ਗਲ ਦੀ ਤਸਦੀਕ ਕਰਦਾ ਹੈ ਕਿ ਕੋਈ ਵਿਰਲਾ ਹੀ ਹੈ, ਜੋ ਇਸ ਮਨ ਨੂੰ ਦੇਖਦਾ ਹੈ।

ਇਹ ਗੁਰਬਾਣੀ ਅਤੇ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ।

ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼

♦ 22 Dec 14 ਡੱਡੂ ਚਿਕੜਿ ਵਾਸੁ ਹੈ ਕਵਲ ਸਿਞਾਣਿ ਨ ਮਾਣਿ ਸਕੰਦੇ Vaar 17, Pauri 2 of 21

♦ 20 Dec 14 ਸੰਖ ਸਮੁੰਦ੍ਰਹੁਂ ਸਖਣਾ ਧਾਹਾ ਦੇ ਦੇ ਰੋਇ ਸੁਣਾਏ Vaar 17, Pauri 1 of 21

♦ 14 Dec 14 ਮਨਮੁਖ, ਗੁਰਮੁਖ ਤੋਂ ਵਿਰਵਾ, ਮਨਮੁਖ ਮੂਰਖ ਹੀਣਾ ਤੇ ਇਕੱਲਾ ਹੈ

♦ 12 Dec 14 ਪੰਡਤ ਵੀ ਮੂਰਖ ਹੋ ਸਕਦਾ ਹੈ

♦ 10 Dec 14 ਮੂਰਖ ਰੀਸ ਦਾ ਫਲ ਭੋਗਦਾ ਹੈ

♦ 09 Dec 14 ਮੂਰਖ ਵਿਣ ਗੁਣ ਗੁਰਬੀ ਹੈ

♦ 08 Dec 14 ਮੂਰਖ ਬੇਥਵਾ ਤੇ ਔਗੁਣ ਗ੍ਰਾਹੀ ਹੈ

♦ 07 Dec 14 ਮੂਰਖ ਦਾ ਸੰਗ ਨਾ ਕਰੋ

♦ 05 Dec 14 ਮੂਰਖ ਪੱਥਰ ਹੈ, ਸੰਗ ਵਿਚ ਕੁਸੰਗੀ ਰਹਿੰਦਾ ਹੈ

♦ 04 Dec 14 ਪਥਰੁ ਮੂਲਿ ਨ ਭਿਜਈ ਸਉ ਵਰ੍ਹਿਆਂ ਜਲਿ ਅੰਦਰਿ ਵਸੈ।

♦ 03 Dec 14 ਲੁਕੈ ਨ ਮੂਰਖੁ ਆਪੁ ਲਖਾਵੈ

♦ 02 Dec 14 ਕੁਤੇ ਚਕੀ ਚਟਣੀ ਪੂਛ ਨ ਸਿਧੀ ਧ੍ਰੀਕਣਿ ਧ੍ਰੀਕੈ।

♦ 30 Nov 14 ਮੂਰਖੁ ਫਕੜਿ ਪਵੈ ਰਿਹਾੜੀ ॥

♦ 28 Nov 14 ਮੂਰਖ ਸੱਚ ਦਾ ਯਾਰ ਨਹੀਂ

♦ 27 Nov 14 ਮਾਣਸ ਦੇਹੀ ਪਸੂ ਉਪੰਨਾ

♦ 26 Nov 14 ਮੂਰਖ ਨਾਲ ਕਿੱਕੁਰ ਵਰਤੀਏ

♦ 25 Nov 14 ਮੂਰਖ ਨਾਲ ਓਪਰੇ ਰਹੋ

♦ 22 Nov 14 ਮੂਰਖ ਕੌਣ ਹੈ ?

♦ 21 Nov 14 ਮੂਰਖ ਦੀ ਪਛਾਣ

19 Nov 14 ਕਹੁ ਕਬੀਰ ਛੂਛਾ ਘਟੁ ਬੋਲੈ ਭਰਿਆ ਹੋਇ ਸੁ ਕਬਹੁ ਨ ਡੋਲੈ

♦ 18 Nov 14 ਕਾਵਾਂ ਰੌਲਾ ਮੂਰਖੁ ਸੰਗੈ

♦ 17 Nov 14 ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥

♦ 16 Nov 14 ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ

♦ 14 Nov 14 ਬੇਮੁਖ ਦੀ ਸੰਗਤ ਦਾ ਫਲ

♦ 13 Nov 14 ਮੂਰਖ ਗੰਢੁ ਪਵੈ ਮੁਹਿ ਮਾਰ ॥

♦ 10 Nov 14 ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ

♦ 08 Nov 14 ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥

♦ 06 Nov 14 ਫਲੀਅਹਿ ਫੁਲਿਅਹਿ ਬਪੁੜੇ ਭੀ ਤਨ ਵਿਚਿ ਸੁਆਹ

♦ 05 Nov 14 ਮਨਮੁਖ ਦੇ ਲੱਛਣ

♦ 04 Nov 14 ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ

♦ 02 Nov 14 ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ॥

♦ 30 Oct 14 ਆਪਣ ਹਥੀ ਆਪਣੀ ਜੜ ਆਪਿ ਉਪਟੈ

♦ 29 Oct 14 ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ

♦ 28 Oct 14 ਐਸੇ ਲੋਗਨ ਸਿਉ ਕਿਆ ਕਹੀਐ॥ ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ॥

♦ 27 Oct 14 ਮੂਰਖੈ ਨਾਲਿ ਨ ਲੁਝੀਐ

♦ 26 Oct 14 ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ

♦ 22 Oct 14 ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top