Share on Facebook

Main News Page

16 ਜੁਲਾਈ 2011 ਪ੍ਰੋ. ਦਰਸ਼ਨ ਸਿੰਘ ਖਾਲਸਾ ਵਲੋਂ ਬਾਬਾ ਕਬੀਰ ਜੀ ਸ਼ਬਦ ਦੀ ਵਿਆਖਿਆ

ਆਸਾ ॥
ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥
ਤੁਮ੍‍ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥1॥
ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥
ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥1॥ ਰਹਾਉ ॥
ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥
ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥2॥
ਤੂੰ ਬਾਮ੍‍ਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥
ਤੁਮ੍‍ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥3॥4॥26॥

 


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top