Share on Facebook

Main News Page

ਸਿੰਘ ਨਾਦ ਰੇਡਿਓ ਤੇ 19 ਮਾਰਚ ਸ਼ਨਿਚੱਰਵਾਰ ਨੂੰ ਪ੍ਰੋ. ਦਰਸ਼ਨ ਸਿੰਘ ਅਤੇ ਪ੍ਰਭਦੀਪ ਸਿੰਘ 'ਤੇ ਹੋਏ ਹਮਲੇ ਸਬੰਧੀ ਵਿਸੇਸ਼ ਪ੍ਰੋਗਰਾਮ
-: ਅਦਾਰਾ ਸਿੰਘ ਨਾਦ ਰੇਡਿਓ

ਸ਼ਨੀਵਾਰ 19 ਮਾਰਚ 2016 ਨੂੰ ਸਿੰਘਨਾਦ ਰੇਡਿਉ ਤੇ ਇੱਕ ਵਿਸੇਸ਼ ਲਾਇਵ ਪ੍ਰੋਗਰਾਮ ਕੀਤਾ ਜਾਵੇਗਾ, ਜਿਸ ਵਿੱਚ ਸਿਰਦਾਰ ਪ੍ਰਭਦੀਪ ਸਿੰਘ ਜੋ ਕਿ ਭਾਰਤ ਦੇ 10 ਦਿਨ ਪ੍ਰਚਾਰਕ ਦੌਰੇ ਤੋਂ ਵਾਪਿਸ ਪਰਤੇ ਹਨ। ਉਹ ਪ੍ਰੋ. ਦਰਸ਼ਨ ਸਿੰਘ ਖਾਲਸਾ ਅਤੇ ਉਹਨਾਂ ਦੇ ਆਪਣੇ ਨਾਲ ਤਰਨ ਤਾਰਨ ਵਿਖੇ ਵਾਪਰੇ ਘਟਨਾਕ੍ਰਮ ਸੰਬੰਧੀ ਜਾਣਕਾਰੀ ਦੇਣਗੇ ਅਤੇ ਨਾਲ ਇਸ ਵੇਲੇ ਪੰਜਾਬ ਦੇ ਮੌਜੂਦਾ ਹਲਾਤਾਂ ਸੰਬੰਧੀ ਭੀ ਸਰੋਤਿਆਂ ਨਾਲ ਸਾਂਝ ਪਾਉਣਗੇ।

ਪ੍ਰੋਗਰਾਮ ਦਾ ਸਮਾਂ:

- ਯੂਕੇ - 05:00 PM 
- ਯੂਰਪ - 06:00 PM
- ਇੰਡੀਆ - 10:30 PM 
-
ਕੈਨੇਡਾ (ਟਰੋਂਟੋ) - 01:00 PM 
- ਯੂ ਐਸ ਏ - 01:00 PM 

ਪ੍ਰੋਗਰਾਮ ਨੂੰ ਸੁਣਨ ਅਤੇ ਇਸ ਵਿੱਚ ਹਿੱਸਾ ਲੈਣ ਲਈ ਵਧੇਰੇ ਜਾਣਕਰੀ ਪੋਸਟਰ ਤੋਂ ਹਾਸਿਲ ਕੀਤੀ ਜਾ ਸਕਦੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 



Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top