Share on Facebook

Main News Page

ਬਚਿੱਤਰੀਆਂ ਦੀ ਹਾਸੋ ਹੀਣੀ ਦਲੀਲ
-: ਆਤਮਜੀਤ ਸਿੰਘ, ਕਾਨਪੁਰ
   

ਇੱਕ ਬਚਿੱਤਰੀ ਵੀਰ ਨਾਲ ਵਿਚਾਰ ਚਰਚਾ ਦੇ ਦੌਰਾਨ ਜਦੋਂ ਉਸ ਕੋਲੋਂ ਪੁਛਿਆ ਕਿ "ਜੇ ਗੁਰੂ 'ਗੋਬਿੰਦ ਸਿੰਘ ਜੀ ਦੀ ਕੋਈ ਬਾਣੀ ਸੀ ਤਾਂ ਉਹਨਾਂ ਨੇ ਆਪਣੀ ਬਾਣੀ 'ਗੁਰੂ ਗ੍ਰੰਥ ਸਾਹਿਬ ਜੀ ਵਿਚ 'ਕਿਉਂ ਦਰਜ ਨਹੀਂ ਕੀਤੀ????? ਜਿਵੇਂ ਕਿ ਉਹਨਾਂ ਨੇ ਪਿਤਾ 'ਗੁਰੂ ਤੇਗ ਬਹਾਦਰ ਜੀ ਦੀ ਬਾਣੀ 'ਗੁਰੁ ਗ੍ਰੰਥ ਸਾਹਿਬ ਜੀ ਵਿੱਚ ਦਰਜ ਕੀਤੀ ਸੀ।

ਅਗੋਂ ਉਸ ਬਚਿੱਤਰੀ ਵੀਰ ਨੇ ਜੋ ਜਵਾਬ ਦਿੱਤਾ ਉਹ ਬਹੁਤ ਹੀ ਹਾਸੋ ਹੀਣਾ ਸੀ

ਜਵਾਬ ਸੀ ਕਿ "ਗੁਰੂ ਗੋਬਿੰਦ ਸਿੰਘ ਜੀ ਆਪਣੀ ਬਾਣੀ ਸ੍ਰੀ ਗੁਰੂ ਗਰੰਥ ਸਾਹਿਬ ਵਿੱਚ ਪਾਉਣੀ ਭੁੱਲ ਗਏ ਸਨ।"

ਓਇ ਭਲਿਆ ਵੀਰਾ 'ਗੁਰੂ ਤਾਂ ਅਭੁਲ ਹੈ ਜੇ 'ਗੁਰੂ ਗੋਬਿੰਦ ਸਿੰਘ ਜੀ ਦੀ ਕੋਈ ਬਾਣੀ ਹੁੰਦੀ ਤਾਂ ਉਹ ਆਪ 'ਗੁਰੂ ਗ੍ਰੰਥ ਸਾਹਿਬ ਜੀ ਵਿੱਚ ਜ਼ਰੂਰ ਦਰਜ ਕਰਦੇ। ਗੁਰੂ ਦਾ ਹੁਕਮ ਹੈ :

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥
ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ॥
ਨਾਨਕ ਸਾਚੁ ਨ ਵਿਸਰੈ ਮੇਲੇ ਸਬਦੁ ਅਪਾਰੁ ॥
੮॥੧੨॥
{ਸਿਰੀਰਾਗੁ ਮਹਲਾ ੧, ਅੰਕ: ੬੧}


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top