Share on Facebook

Main News Page

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ 'ਤੇ ਸਾਊਥਹਾਲ ਗੁਰਦੁਆਰਾ ਵਿਖੇ ਹੋਏ ਹਮਲੇ ਦੇ ਮੁੱਖ ਦੋਸ਼ੀ
ਧੂਤਾ ਚਰਣ ਸਿੰਘ
ਅਤੇ ਧੂਤਾ ਪਰਮਜੀਤ ਸਿੰਘ ਢਾਡੀ

ਇਹ ਉਹੀ ਚਰਣ ਸਿੰਘ ਹੈ, ਜਿਹੜਾ ਕਿਸੇ ਵੀ ਗੁਰਮਤਿ ਦੇ ਪ੍ਰਚਾਰਕ ਵਿੱਰੁਧ ਬਕਵਾਸ ਕਰਣ ਲੱਗਿਆਂ ਅੱਗਾ ਪਿੱਛਾ ਨਹੀਂ ਦੇਖਦਾ, ਤੇ ਇਸ ਦੇ ਨਾਲ ਜਾਗੋਵਾਲਾ ਜਥੇ ਦੇ ਕਾਰਕੁੰਨ ਵੀ ਸ਼ਾਮਿਲ ਹੁੰਦੇ ਹਨ। ਵੀਡੀਓ ਵਿੱਚ ਵੀ ਦੇਖ ਸਕਦੇ ਹੋ ਕਿ ਇਹੀ ਪਹਿਲਾਂ ਉਠਿਆ ਸੀ ਤੇ ਅਨਾਊਂਸਮੈਂਟ ਕਰਣ ਵਾਲੇ ਵੀਰ ਨਾਲ ਝਗੜ ਰਿਹਾ ਸੀ। ਦੂਸਰਾ ਹਮਲਾਵਰ ਹੈ ਧੂਤਾ ਪਰਮਜੀਤ ਸਿੰਘ ਢਾਡੀ


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top