Share on Facebook

Main News Page

💥 ਦੀਪ ਸਿੱਧੂ ਦੀ ਜਨਮ ਤਾਰੀਖ 02 ਅਪ੍ਰੈਲ 1979 ਹੈ ਨਾ ਕਿ 1984
-: ਸੰਪਾਦਕ ਖ਼ਾਲਸਾ ਨਿਊਜ਼ 
21.02.2022
#KhalsaNews #Bhindranwala #DeepSidhu #DOB

Deep Sidhu’s date of birth is 02 Apr 1979, not 1984 just to match him with Baba Jarnail Singh Bhindranwale.

⚠️ ਸਿਰਫ ਦੀਪ ਸਿੱਧੂ ਨੂੰ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਰਲਾਉਣ ਲਈ ਇਹ ਬਰਤਾਂਤ ਰੱਚਿਆ ਜਾ ਰਿਹਾ ਹੈ। ਨੌਜਵਾਨ ਦੀਪ ਸਿੱਧੂ ਦੀ ਮੌਤ 'ਤੇ ਬਹੁਤ ਦੁੱਖ ਹੈ, ਹਾਲੇ ਉਹ ਇਸ ਮਾਰਗ 'ਤੇ ਚੱਲਣਾ ਸ਼ੁਰੂ ਕੀਤਾ ਸੀ, ਪਰ ਜਿਸ ਕੰਡਿਆਲੇ ਰਾਹ 'ਤੇ ਚੱਲਣ ਦਾ ਉਸਨੇ ਸੁਪਨਾ ਲਿਆ ਸੀ, ਹਾਲੇ ਉਹ ਕਾਰਜ ਕਰਨਾ ਬਾਕੀ ਸੀ, ਤੇ ਜਿਸ ਨਾਲ ਉਸਦੀ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਤੁਲਨਾ ਕੀਤੀ ਜਾ ਸਕੇ।

ਉਲਾਰ ਬਿਰਤੀ ਤਿਆਗੋ, ਤੇ ਕਿਸੇ ਵੀ ਵਰਤਾਰੇ ਨੂੰ ਦੇਖਣ ਦੀ ਸਮਰੱਥਾ ਵਧਾਓ।


 


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top