Khalsa News homepage

 

 Share on Facebook

Main News Page

ਇੰਦਰਾ ਗਾਂਧੀ ਨੂੰ ਦਰਬਾਰ ਸਾਹਿਬ ਉੱਤੇ ਹਮਲਾ ਕਰਣ ਲਈ ਅਸੀਂ ਜ਼ੋਰ ਪਾਇਆ
-: ਲਾਲ ਕ੍ਰਿਸ਼ਨ ਅਡਵਾਣੀ
#KhalsaNews #AkalTakhat #LKAdvani #MyCountryMyLife

ਆਰ.ਐਸ.ਐਸ./ਬੀਜੇਪੀ ਦਾ ਪਿਛਲੇ ਸਮਿਆਂ ਵਿੱਚ ਕੱਦਾਵਰ ਲੀਡਰ ਲਾਲ ਕ੍ਰਿਸ਼ਨ ਅਡਵਾਣੀ ਆਪਣੀ ਕਿਤਾਬ "My Country My Life" ਦੇ ਪੰਨਾਂ 430 ਵਿੱਚ ਲਿਖਦਾ ਹੈ ਕਿ ਇੰਦਰਾ ਗਾਂਧੀ ਨੂੰ ਦਰਬਾਰ ਸਾਹਿਬ ਉੱਤੇ ਹਮਲਾ ਕਰਣ ਲਈ ਅਸੀਂ ਜ਼ੋਰ ਪਾਇਆ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top