Khalsa News homepage

 

 Share on Facebook

Main News Page

ਹਿੰਦੂ, ਮੁਸਲਮਾਨਾਂ ਤੇ ਸਿੱਖਾਂ ਦਾ ਸਥਿਤੀਆਂ ਨੂੰ ਭਾਂਪਣ ਦਾ ਫਰਕ
#KhalsaNews #FazalHussain #SirdarKapoorSingh #Hindu #Muslim #Sikhs

ਸਰ ਫ਼ਜ਼ਲ ਹੁਸੈਨ ਦਾ ਕਥਨ ਜੋ ਬਿਖ ਮਹਿ ਅੰਮ੍ਰਿਤ ਕਿਤਾਬ ਚ ਸਿਰਦਾਰ ਕਪੂਰ ਸਿੰਘ ਨੇ ਦਰਜ ਕੀਤਾ ਹੈ, ਕੌੜਾ ਜ਼ਰੂਰ ਹੈ, ਪਰ ਹੈ ਸੱਚ... ਜੇ ਹਜ਼ਮ ਕਰ ਸਕਦੇ ਹੋ ਤਾਂ ਜ਼ਰੂਰ ਪੜਿਓ !

"ਹਿੰਦੂ ਬੜਾ ਦੂਰਦਰਸ਼ਕ ਹੈ, ਆਉਣ ਵਾਲੀ ਸਥਿਤੀ ਨੂੰ ਬਹੁਤ ਸਮਾਂ ਪਹਿਲਾਂ ਹੀ ਭਾਂਪ ਲੈਂਦਾ ਹੈ ਅਤੇ ਉਸ ਅਨੁਸਾਰ ਉਪਾਏ ਸੋਚ ਰੱਖਦਾ ਹੈ।
ਮੁਸਲਮਾਨ, ਜਦੋਂ ਕੋਈ ਸਥਿਤੀ ਸਿਰ ਉਪਰ ਆ ਜਾਵੇ ਤਾਂ ਚੌਕੰਨਾਂ ਹੋ ਜਾਂਦਾ ਹੈ ਅਤੇ ਉਸ ਨਾਲ ਸਿੱਝਣ ਦਾ ਰਾਹ ਢੂੰਡਦਾ ਹੈ।
ਪਰ ਸਿੱਖ, ਜਿਤਨਾ ਚਿਰ ਵੇਲਾਂ ਲੰਘ ਨ ਜਾਵੇ, ਨਾ ਕੁੱਖ ਸੋਚਦਾ ਹੈ ਅਤੇ ਦਮਗਜੇ, ਫੋਕੇ ਦਮਗਜੇ ਮਾਰਨ ਵਾਲੈ ਹੀ ਸਿੱਖਾਂ ਵਿੱਚ ਪ੍ਰਧਾਨ ਹਨ।
"


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top