Share on Facebook

Main News Page

👌 ਪ੍ਰੋ. ਦਰਸ਼ਨ ਸਿੰਘ ਵੱਲੋਂ "ਕਾਦਰ ਅਤੇ ਕੁਦਰਤਿ" ਬਾਰੇ ਭਗਤ ਰਵਿਦਾਸ ਜੀ ਦੇ ਸ਼ਬਦ ਰਾਹੀਂ
ਗੁਰਮਤਿ ਅਨੁਸਾਰੀ ਬਾ-ਕਮਾਲ ਵਿਆਖਿਆ ਕੀਤੀ... ਜ਼ਰੂਰ ਸੁਣੋ!!!

ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥  ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥  ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮੋਹਿ ਪ੍ਰੀਤਿ ਬਨਿਆਈ ॥ {ਪੰਨਾ 487}


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top