Share on Facebook

Main News Page

ਬਚਿੱਤਰ ਨਾਟਕ ਪ੍ਰਤੀ ਚੁੱਪੀ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ
25.09.19

ਅੱਜ ਬਚਿੱਤਰ ਨਾਟਕ ਵਿੱਚਲੀਆਂ ਰਚਨਾਵਾਂ ਦੇ ਪਾਤਰ ਮਹਾਕਾਲ, ਕਾਲਕਾ, ਦੁਰਗਾ ਆਦਿ ਦੀ ਅਸਲੀਅਤ ਬੇਪੜਦ ਹੋ ਚੁਕੀ ਹੈ। ਜੋ ਸੰਤੋਖ ਸਿੰਘ ਦੇ ਗੁਰਪ੍ਰਤਾਪ ਸੂਰਜ ਗ੍ਰੰਥ (ਸੂਰਜ ਪ੍ਰਕਾਸ਼) ਤੋ' ਵੱਧ "ਅੰਧੇਰ ਗਰਦੀ" ਹੈ, ਜੇ ਫਿਰ ਭੀ ਕੋਈ ਭੁਲੜ ਵੀਰ ਇਸ ਕੂੜ ਗ੍ਰੰਥ ਸਬੰਧੀ ਚੁੱਪ ਰਹਿ ਕੇ, ਬਚਿੱਤਰ ਨਾਟਕ ਦੀਆਂ ਰਚਨਾਵਾਂ ਨੂੰ ਆਪਣਾ ਅੰਮ੍ਰਿਤ, ਆਪਣਾ ਨਿਤਨੇਮ ਬਣਾਈ ਰੱਖੇ ਤਾਂ ਫਿਰ ਕੀ ਕਹੋਗੇ?

ਗੁਰੂ ਬਚਨ ਸੁਣੋਂ ....

ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥
ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top