Share on Facebook

Main News Page

ਕਵੀ ਸ਼ਯਾਮ ਦੀ ਰਚਨਾ ਹੈ !!! ਦੇਹ ਸ਼ਿਵਾ ਬਰ ਮੋਹਿ ਇਹੈ
-: ਪ੍ਰੋ. ਕਸ਼ਮੀਰਾ ਸਿੰਘ ਯੂ.ਐਸ.ਏ.

ਦੇਹ ਸਿਵਾ ਬਰ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ ॥ ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰ ਅਪਨੀ ਜੀਤ ਕਰੋਂ ॥
ਅਰੁ ਸਿਖ ਹੋਂ ਆਪਨੇ ਹੀ ਮਨ ਕੌ ਇਹ ਲਾਲਚ ਹਉ ਗੁਨ ਤਉ ਉਚਰੋਂ ॥ ਜਬ ਆਵ ਕੀ ਅਉਧ ਨਿਦਾਨ ਬਨੈ ਅਤ ਹੀ ਰਨ ਮੈ ਤਬ ਜੂਝ ਮਰੋਂ ॥
231॥
(ਚੰਡੀ ਚਰਿੱਤ੍ਰ ਉਕਤਿ ਬਿਲਾਸ ਬੰਦ ਨੰਬਰ 231 ਪੰਨਾਂ 99)

ਇਹ ਸਵੱਯੇ ਦੀ ਪੰਕਤੀ ਰਨ ਮੈ ਤਬ ਜੂਝ ਮਰੋਂ ਨੂੰ ਧਿਆਨ ਵਿੱਚ ਰੱਖੋ ਕਿ ਇਹ ਪੰਕਤੀ ਕੌਣ ਕਹਿੰਦਾ ਹੈ ਇਸੇ ਤੋਂ ਹੀ ਇਸ ਰਚਨਾ ਦੇ ਲਿਖਾਰੀ ਦਾ ਨਾਂ ਪਤਾ ਲੱਗਣਾ ਹੈ। ਹੇਠ ਲਿਖੇ ਦੋ ਸਵੱਯਾਂ ਵਿੱਚ ਸ਼ਯਾਮ ਕਵੀ ਰਨ ਵਿੱਚ ਜੂਝ ਕੇ ਮਰਨ ਦੀ ਗੱਲ 3 ਵਾਰ ਕਰਦਾ ਹੈ। ਇੱਕ ਵਾਰੀ ਤਾਂ ਉਹ ਪੂਰੀ ਦੀ ਪੂਰੀ ਪੰਕਤੀ ਹੀ ਦੇਹ ਸਿਵਾ ਬਰ ਵਾਲ਼ੇ ਸਵੱਯੇ ਦੀ ਰੱਟ ਜਾਂਦਾ ਹੈ।

ਸਵੈਯਾ ॥ ਪੰਨਾਂ 495, ਕ੍ਰਿਸ਼ਨਾਵਤਾਰ ਵਿੱਚੋਂ

ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ ॥
ਅਉਰ ਨ ਮਾਂਗਤ ਹਉ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥
ਸ਼ੱਤ੍ਰਨ ਸਿਉ ਅਤਿ ਹੀ
ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ
ਸੰਤ ਸਹਾਇ ਸਦਾ
ਜਗ ਮਾਇ ਕ੍ਰਿਪਾ ਕਰਿ ਸਯਾਮ ਇਹੈ ਬਰੁ ਦੀਜੈ ॥1900॥
ਜਉ ਕਿਛੁ ਇੱਛ ਕਰੋ ਧਨ ਕੀ ਤਉ ਚਲਯੋ ਧਨੁ ਦੇਸਨ ਦੇਸ ਤੇ ਆਵੈ ॥
ਅਉ ਸਭ ਰਿੱਧਨ ਸਿੱਧਨ ਪੈ ਹਮਰੋ ਨਹੀ ਨੈਕੁ ਹੀਯਾ ਲਲਚਾਵੈ ॥

When I wish for the wealth, it comes to me from my country and from abroad; I have no temptation for any miraculous powers;

ਅਉਰ ਸੁਨੋ ਕਛੁ ਜੋਗ ਬਿਖੈ ਕਹਿ ਕਉਨ ਇਤੋ ਤਪ ਕੈ ਤਨੁ ਤਾਵੈ ॥
ਜੂਝ ਮਰੋ ਰਨ ਮੈ ਤਜਿ ਭੈ ਤੁਮ ਤੇ ਪ੍ਰਭ ਸਯਾਮ ਇਹੈ ਬਰੁ ਪਾਵੈ 1901॥

The science of Yoga is of no use to me; because spending time on that, there is no useful realization from the physical austerities; O goddess! I beg for this boon from Thee that I may fearlessly fall a martyr in the battlefield.1901.
ਪੰਨਾਂ 570 ਕ੍ਰਿਸ਼ਨਾਵਤਾਰ

ਛਤ੍ਰੀ ਕੋ ਪੂਤ ਹੌ ਬਾਮਨ ਕੋ ਨਹਿ ਕੈ ਤਪੁ ਆਵਤ ਹੈ ਜੁ ਕਰੋ ॥
ਅਰੁ ਅਉਰ ਜੰਜਾਰ ਜਿਤੋ ਗ੍ਰਹਿ ਕੋ ਤੁਹਿ ਤਿਆਗ ਕਹਾ ਚਿਤ ਤਾ ਮੈ ਧਰੋ ॥

I am the son of a Kshatriya and not of a Brahmin who may instruct for performing severe austerities; how can I absorb myself in the embarrassments of the world by leaving you;

ਅਬ ਰੀਝ ਕੈ ਦੇਹੁ ਵਹੈ ਹਮ ਕਉ ਜੋਊ ਹਉ ਬਿਨਤੀ ਕਰ ਜੋਰ ਕਰੋ ॥
ਜਬ ਆਉ ਕੀ ਅਉਧ ਨਿਦਾਨ ਬਨੈ ਅਤਿਹੀ ਰਨ ਮੈ ਤਬ ਜੂਝ ਮਰੋ 2489॥

Whatever request I am making with my folded hands, O goddess! kindly be graceful and bestow this boon on me that when ever my end comes, then I may die fighting in the battlefield. 2489


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top