Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਦੇ ਪੋਤਰੇ ਦੇ ਆਨੰਦ ਕਾਰਜ ਮੌਕੇ ਉਘੀਆਂ ਧਾਰਮਿਕ ਅਤੇ ਰਾਜਨਿਤਕ ਸਖਸ਼ੀਅਤਾਂ ਪੁੱਜੀਆਂ

ਲੁਧਿਆਣਾ, 3 ਦਸੰਬਰ: ਗੁਰਦੁਆਰਾ ਸ਼ਹੀਦਾਂ ਮਾਡਲ ਟਾਊਨ ਵਿਖੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਸ:  ਹਰਦਿਆਲ ਸਿੰਘ ਅਮਨ ਦੀ ਸਪੁੱਤਰੀ ਬੀਬੀ ਅਮਨਪ੍ਰੀਤ ਕੌਰ ਦਾ ਸ਼ੁਭ ਆਨੰਦ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਸੇਵਾਦਾਰ ਪ੍ਰੋ: ਦਰਸ਼ਨ ਸਿੰਘ ਖਾਲਸਾ ਦੇ ਪੋਤਰੇ ਅਤੇ ਸ:  ਗੁਰਪਾਲ ਸਿੰਘ ਦੇ ਸਪੁੱਤਰ ਕਾਕਾ ਰਾਜਬੀਰ ਸਿੰਘ ਨਾਲ ਹੋਇਆ।

ਇਸ ਮੌਕੇ ਬਹੁਤ ਸਾਰੀਆਂ ਉਘੀਆਂ ਧਾਰਮਿਕ ਅਤੇ ਰਾਜਨਿਤਕ ਸਖਸ਼ੀਅਤਾਂ ਹਾਜ਼ਿਰ ਸਨ, ਜਿਸ ਵਿੱਚ ਮੁੱਖ ਤੌਰ 'ਤੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਭਾਈ ਤਰਸੇਮ ਸਿੰਘ - ਪ੍ਰਧਾਨ ਧਰਮ ਪ੍ਰਚਾਰ ਕਮੇਟ DSGMC, ਪ੍ਰੋ. ਗੁਰਬਚਨ ਸਿੰਘ ਥਾਈਲੈਂਡ, ਗਿਆਨੀ ਰਣਜੋਧ ਸਿੰਘ, ਪ੍ਰੋ. ਸਰਬਜੀਤ ਸਿੰਘ ਧੂੰਦਾ, ਪ੍ਰੋ. ਹਰਜਿੰਦਰ ਸਿੰਘ ਸਭਰਾ, ਪ੍ਰੋ. ਸੁਖਵਿੰਦਰ ਸਿੰਘ ਦਦੇਹਰ, ਭਾਈ ਗੁਰਜੰਟ ਸਿੰਘ ਰੂਪੋਵਾਲੀ, ਭਾਈ ਮਨਜੀਤ ਸਿੰਘ ਮੋਹਾਲੀ, ਸ੍ਰ. ਦਲਜੀਤ ਸਿੰਘ ਨੌਇਡਾ, ਖਾਲਸਾ ਪੰਚਾਇਤ ਦੇ ਸ੍ਰ. ਚਰਨਜੀਤ ਸਿੰਘ ਚੰਨੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਿਰ ਸਨ।

ਇਸ ਮੌਕੇ ਸ: ਹਰਵਿੰਦਰ ਸਿੰਘ ਸਰਨਾ, ਸ: ਜਸਵਿੰਦਰ ਸਿੰਘ ਬਲੀਏਵਾਲ, ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਸ: ਅਵਤਾਰ ਸਿੰਘ ਕਰੀਮਪੁਰੀ, ਸਾਬਕਾ ਐਮ. ਪੀ ਰਾਣਾ ਗੁਰਜੀਤ ਸਿੰਘ, ਭਾਈ ਧਿਆਨ ਸਿੰਘ ਮੰਡ, ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਸ: ਗੁਰਮੇਲ ਸਿੰਘ ਪਹਿਲਵਾਨ, ਸੁਰਿੰਦਰ ਸਿੰਘ ਮਾਸਕੋ, ਵਿਧਾਇਕ ਈਸ਼ਰ ਸਿੰਘ ਮੇਹਰਬਾਨ, ਵਿਧਾਇਕ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ, ਕ੍ਰਿਸ਼ਨ ਕੁਮਾਰ ਬਾਵਾ, ਨਿਰਮਲ ਜੋੜਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜਗਦੇਵ ਸਿੰਘ ਜੱਸੋਵਾਲ, ਜਥੇਦਾਰ ਪ੍ਰੀਤਮ ਸਿੰਘ ਭਰੋਵਾਲ, ਰਮਨਜੀਤ ਸਿੰਘ ਲਾਲੀ, ਰਜਿੰਦਰ ਸਿੰਘ ਬਸੰਤ, ਪ੍ਰਕਾਸ਼ ਸਿੰਘ ਜੰਡਾਲੀ, ਦਵਿੰਦਰ ਸਿੰਘ ਗਰੇਵਾਲ, ਮਨਜੀਤ ਸਿੰਘ ਸੀੜ੍ਹਾ, ਰਜਿੰਦਰ ਸਿੰਘ ਗਰੇਵਾਲ, ਜੈਮਲ ਸਿੰਘ ਢੇਰੀ, ਕੇਵਲ ਛਾਬੜਾ, ਡਿੰਪਲ ਰਾਣਾ, ਗੁਰਦੀਪ ਸਿੰਘ ਗੋਸ਼ਾ, ਬਲਵਿੰਦਰ ਸਿੰਘ ਭੁੱਲਰ, ਇੰਦਰਜੀਤ ਸਿੰਘ ਰਾਣਾ, ਚੌਧਰੀ ਮਦਨ ਲਾਲ ਬੱਗਾ, ਜਗਜੀਤ ਸਿੰਘ ਘੁੰਗਰਾਣਾ, ਬਲਦੇਵ ਸਿੰਘ ਭੱਲਾ, ਨਰੇਸ਼ ਸੇਠੀ, ਅਵਤਾਰ ਸਿੰਘ ਟਕਸੰਨਜ, ਸ਼ਾਮ ਲਾਲ ਸਪੜਾ, ਸੁਭਾਸ਼ ਚਾਵਲਾ, ਗੁਰਪਿੰਦਰ ਸਿੰਘ ਡਿੱਕੀ ਆਦਿ ਹਾਜ਼ਰ ਸਨ।

ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਪ੍ਰੋ. ਸਰਬਜੀਤ ਸਿੰਘ ਧੂੰਦਾ, ਪ੍ਰੋ. ਹਰਜਿੰਦਰ ਸਿੰਘ ਸਭਰਾ, ਪ੍ਰੋ. ਸੁਖਵਿੰਦਰ ਸਿੰਘ ਦਦੇਹਰ, ਭਾਈ ਗੁਰਜੰਟ ਸਿੰਘ
ਪ੍ਰੋ. ਦਰਸ਼ਨ ਸਿੰਘ, ਭਾਈ ਰਣਜੀਤ ਸਿੰਘ ਨਾਲ ਵਿਚਾਰ ਵਿਮਰਸ਼ ਕਰਦੇ ਹੋਏ

ਗਿਆਨੀ ਰਣਜੋਧ ਸਿੰਘ

   

ਭਾਈ ਤਰਸੇਮ ਸਿੰਘ - ਪ੍ਰਧਾਨ ਧਰਮ ਪ੍ਰਚਾਰ ਕਮੇਟੀ DSGMC

 
   
ਸ:  ਹਰਦਿਆਲ ਸਿੰਘ ਅਮਨ, ਸ: ਹਰਵਿੰਦਰ ਸਿੰਘ ਸਰਨਾ, ਸ: ਜਸਵਿੰਦਰ ਸਿੰਘ ਬਲੀਏਵਾਲ  

ਖਾਲਸਾ ਪੰਚਾਇਤ ਦੇ ਸ੍ਰ. ਚਰਨਜੀਤ ਸਿੰਘ ਚੰਨੀ ਅਤੇ ਹੋਰ

 

Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top