Share on Facebook

Main News Page

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ (ਤਰਨ ਤਾਰਨ) ਵੱਲੋਂ 2 ਤੋਂ 5 ਮਈ ਤੱਕ ਚਾਰ ਰੋਜਾ ਗੁਰਮਤਿ ਟ੍ਰੇਨਿੰਗ ਕੈਂਪ

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ (ਤਰਨ ਤਾਰਨ) ਵੱਲੋਂ 2.5.11 ਤੋਂ ਲੈ ਕੇ 5.5.11 ਤੱਕ ਰੋਜ ਗਾਰਡਨ ਪਬਲਿਕ ਸਕੂਲ ਖਾਲੜਾ ਵਿਖੇ ਸ਼ਹੀਦ ਜਸਵੰਤ ਸਿੰਘ ਜੀ ਖਾਲੜਾ ਦੀ ਯਾਦ 'ਚ ਚਾਰ ਰੋਜਾ ਗੁਰਮਤਿ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਚ ਪ੍ਰੋ. ਨਛੱਤਰ ਸਿੰਘ ਜੀ ਦੀ ਅਗਵਾਈ ਹੇਠ ਆ ਰਹੇ ਮਿਸ਼ਨਰੀ ਪ੍ਰਚਾਰਕ ਬੱਚਿਆਂ ਨੂੰ ਗੁਰਮਤਿ ਦੀ ਸਿਖਿਆ ਦੇਣਗੇ, ਇਸ ਦੇ ਨਾਲ ਹੀ ਚਾਰੇ ਹੀ ਦਿਨ ਸ਼ਾਮ ਨੂੰ ਗੁਰਦੁਆਰਾ ਪਹਿਲੀ ਪਾਤਸ਼ਾਹੀ ਵਿਖੇ ਧਾਰਮਿਕ ਫਿਲਮ ਦਿਖਾਈ ਜਾਇਆ ਕਰੇਗੀ।

ਸੰਦੀਪ ਸਿੰਘ ਖਾਲੜਾ

ਸੰਪਰਕ: -98553 41616


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top