Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਗੁਰਦੁਆਰਾ ਬੁਇਨਾ ਪਾਰਕ ਕੈਲੀਫੋਰਨੀਆ, ਅਮਰੀਕਾ ਵਿਖੇ ਕੀਰਤਨ ਕੀਤਾ

8 ਮਈ 2011 ਐਤਵਾਰ ਨੂੰ ਸ਼ਾਮ ਤਕਰੀਬਨ 8:15 ਤੋਂ 9:15 ਵਜੇ ਤੱਕ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਗੁਰਦੁਆਰਾ ਬੁਇਨਾ ਪਾਰਕ ਕੈਲੀਫੋਰਨੀਆ, ਅਮਰੀਕਾ ਵਿਖੇ ਅਨੰਦ ਸਾਹਿਬ ਦੀ ਬਾਣੀ ਵਿਚੋਂ ਇਕ ਪਦੇ

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥11॥ (918)

ਦਾ ਗਾਇਨ ਕੀਤਾ।

9 ਮਈ 2011 ਐਤਵਾਰ ਨੂੰ ਸ਼ਾਮ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਗੁਰਦੁਆਰਾ ਬੁਇਨਾ ਪਾਰਕ ਕੈਲੀਫੋਰਨੀਆ, ਅਮਰੀਕਾ ਦੇ ਦੂਸਰੇ ਗੁਰਦੁਆਰੇ 'ਚ ਕੀਰਤਨ ਕੀਤਾ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top