Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ Plymouth, Detroit USA ਵਿਖੇ ਕੀਰਤਨ ਕੀਤਾ

03Sep 2011 ਸ਼ਨਿਚਰਵਾਰ ਦੇ ਦੀਵਾਨ ਵਿਚ ਇਸ ਸ਼ਬਦ ਦਾ ਗਾਇਨ ਕੀਤਾ:

ਮਃ੩॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ॥ {ਪੰਨਾ 644}

04 Sep 2011 ਐਤਵਾਰ ਦੇ ਦੀਵਾਨ ਵਿਚ ਇਸ ਸ਼ਬਦ ਦਾ ਗਾਇਨ ਕੀਤਾ:

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ {ਪੰਨਾ 602-603}


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top