Share on Facebook

Main News Page

ਦੇਹਰਾਦੂਨ ਵਿਖੇ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਵੱਖ ਵੱਖ ਗੁਰਦੁਆਰਿਆਂ 'ਚ ਕੀਰਤਨ ਕੀਤਾ

ਮਿਤੀ 4-5 ਜਨਵਰੀ 2012 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਟੇਲ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ, ਰੇਸ ਕੋਰਸ ਦੇਹਰਾਦੂਨ ਵਿਖੇ ਪ੍ਰੋ. ਦਰਸ਼ਨ ਸਿੰਘ ਖਾਲਸਾ ਕੀਰਤਨ ਦੀ ਹਾਜ਼ਰੀ ਭਰਦੇ ਹੋਏ।



Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top