Share on Facebook

Main News Page

ਗਿਆਨੀ ਜਗਤਾਰ ਸਿੰਘ ਜਾਚਕ ਜੀ ਦੇ ਘਰ ਹੋਈ ਜਾਗਰੂਕ ਸਿੱਖਾਂ ਦੀ ਇੱਕ ਅਹਿਮ ਇੱਕਤਰਤਾ

ਪਿਛਲੇ ਦਿਨੀਂ ਲੁਧਿਆਣੇ ਵਿਖੇ, ਗਿਆਨੀ ਜਗਤਾਰ ਸਿੰਘ ਜਾਚਕ ਜੀ ਦੇ ਘਰ ਹੋਈ ਜਾਗਰੂਕ ਸਿੱਖਾਂ ਦੀ ਇੱਕ ਅਹਿਮ ਇੱਕਤਰਤਾ ਹੋਈ ਜਿਸ ਵਿੱਚ ਪੰਥਕ ਵਿਦਵਾਨ ਤੇ ਹੋਰ ਕਈ ਜੱਥੇਬੰਦੀਆਂ ਦੇ ਵੀਰ ਸ਼ਾਮਲ ਹੋਏ, ਜਿਸ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਡਾ. ਹਰਜਿੰਦਰ ਸਿੰਘ ਦਿਲਗੀਰ, ਭਾਈ ਤਰਸੇਮ ਸਿੰਘ (ਧਰਮ ਪ੍ਰਚਾਰ ਕਮੇਟੀ ਦਿੱਲੀ), ਸ੍ਰ. ਰਾਜਿੰਦਰ ਸਿੰਘ, ਸ੍ਰ.ਉਪਕਾਰ ਸਿੰਘ ਫਰੀਦਾਬਾਦ ਅਤੇ ਅਨੇਕਾਂ ਹੀ ਹੋਰ ਵਿਦਵਾਨ ਅਤੇ ਜਾਗਰੂਕ ਸਿੱਖਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ 'ਚ ਮੌਜੂਦਾ ਪੰਥਕ ਹਲਾਤਾਂ, ਅਕਾਲ ਤਖ਼ਤ, ਬੱਚਿਤਰ ਨਾਟਕ, ਸਿੱਖ ਰਹਿਤ ਮਰਿਆਦਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top