ਉਨ੍ਹਾਂ 11 ਮਈ ਸ਼ਾਮ ਦੇ ਦੀਵਾਨ 'ਚ
ਗਉੜੀ ਮਹਲਾ ੯ ॥ ਸਾਧੋ ਗੋਬਿੰਦ ਕੇ ਗੁਨ ਗਾਵਉ ॥
ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥ ਪਤਿਤ ਪੁਨੀਤ ਦੀਨ
ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ
ਬਿਸਰਾਵਉ ॥੧॥ ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ
ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥ {ਪੰਨਾ 219}
ਸ਼ਬਦ ਦਾ ਕੀਰਤਨ ਕੀਤਾ।