Share on Facebook

Main News Page

ਅਖੌਤੀ ਜਥੇਦਾਰ ਗੁਰਬਚਨ ਸਿੰਘ ਨੇ ਪਹਿਲੀ ਵਾਰ ਕੋਈ ਅਕਲ ਵਾਲੀ ਗੱਲ ਕੀਤੀ ਹੈ

...ਪਰ ਇਸ ਤੋਂ ਇਹ ਨਾ ਸਮਝ ਲੈਣਾ ਕਿ ਖ਼ਾਲਸਾ ਨਿਊਜ਼ ਦੀ ਨਜ਼ਰ 'ਚ ਇਸ ਬਾਦਲ ਦੇ ਜ਼ਰਖਰੀਦ ਬਾਰੇ ਕੋਈ ਰਾਏ ਬਦਲ ਗਈ ਹੈ, ਬਿਲਕੁਲ ਨਹੀਂ, ਪਰ ਜਦੋਂ ਕੋਈ ਆਪਣੇ ਗਿਰੀ ਹੋਈ ਮਾਨਸਿਕਤਾ ਤੋਂ ਉੱਤੇ ਉੱਠ ਕੇ ਕੋਈ ਅਕਲ ਵਾਲੀ ਗੱਲ ਕਰਦਾ ਹੈ ਤਾਂ, ਹੈਰਾਨੀ ਹੁੰਦੀ ਹੈ, ਅਤੇ ਸਾਡਾ ਫਰਜ਼ ਬਣਦਾ ਹੈ ਕਿ ਉਸ ਸਹੀ ਗੱਲ ਦੀ ਸਰਾਹਨਾ ਕੀਤੀ ਜਾਵੇ। ਵੀਡੀਓ ਥੱਲੇ ਦਿੱਤੀ ਗਈ ਹੈ...

ਸੰਪਾਦਕ ਖ਼ਾਲਸਾ ਨਿਊਜ਼


DON'T BUILD NEW GURDWARAS rather put 5% into EDUCATION Funds

 


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top