Share on Facebook

Main News Page

14 ਮਾਰਚ 2014 ਨੂੰ ਨਾਨਕਸ਼ਾਹੀ ਕੈਲੰਡਰ 2003 ਨੂੰ ਸਮਰਥਨ ਦਿੰਦੇ ਹੋਏ ਗੁਰੂ ਗ੍ਰੰਥ ਸਾਹਿਬ ਅਕੈਡਮੀ ਬਰੈਂਪਟਨ, ਕੈਨੇਡਾ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਗੁਰਮਤਿ ਵੀਚਾਰਾਂ ਕਰਨਗੇ

ਗੁਰਮਤਿ ਵਿੱਚ ਕਿਸੇ ਦਿਨ ਦੀ ਕੋਈ ਖਾਸ ਮਹੱਤਤਾ ਨਹੀਂ, ਪਰ ਸਿੱਖਾਂ ਦੀ ਵਖਰੀ ਹੋਂਦ ਦਾ ਇਕ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸਾਲ 1 ਚੇਤ ਸੰਮਤ 545 ਨੂੰ ਗੁਰੂ ਗ੍ਰੰਥ ਸਾਹਿਬ ਅਕੈਡਮੀ ਬਰੈਂਪਟਨ, ਕੈਨੇਡਾ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਗੁਰਮਤਿ ਵੀਚਾਰਾਂ ਕਰਨਗੇ।

ਇਸ ਸਮਾਗਮ 'ਚ ਭਾਈ ਲਖਬੀਰ ਸਿੰਘ ਵੀ ਗੁਰਮਤਿ ਵੀਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਦਾ ਸਮਾਂ ਸ਼ਾਮ 7 ਤੋਂ 9 ਵਜੇ ਤੱਕ। ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ 'ਚ ਹਾਜ਼ਰੀ ਭਰ ਕੇ ਗੁਰਮਤਿ ਵੀਚਾਰਾਂ ਸਰਵਣ ਕਰੋ ਜੀ।

ਸੇਵਾਦਾਰ ਗੁਰੂ ਗ੍ਰੰਥ ਸਾਹਿਬ ਅਕੈਡਮੀ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top