Share on Facebook

Main News Page

ਸ. ਪ੍ਰਭਦੀਪ ਸਿੰਘ ਟਾਈਗਰ ਜਥਾ, ਖਾਲਸਾ ਸੰਪੂਰਨਤਾ ਦਿਹਾੜੇ ਦੇ ਮੌਕੇ 'ਤੇ 20 ਅਪ੍ਰੈਲ 2014 ਨੂੰ ਬੈਲਜੀਅਮ ਵਿਖੇ ਗੁਰਮਤਿ ਵੀਚਾਰਾਂ ਕਰਨਗੇ

ਖਾਲਸਾ ਸੰਪੂਰਨਤਾ ਦਿਹਾੜੇ ਦੇ ਮੌਕੇ ਦੇ ਸਬੰਧ ਵਿਚ ਜਿਥੇ ਦੇਸ਼ ਵਿਦੇਸ਼ ਵਿਚ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਨਗਰ ਕੀਰਤਨ ਕੱਢੇ ਜਾ ਰਹੇ ਨੇ, ਆਪਣੇ ਆਪਣੇ ਢੰਗ ਨਾਲ ਖੁਸ਼ੀ ਦਾ ਇਜਹਾਰ ਕੀਤਾ ਜਾ ਰਿਹਾ, ਉਥੇ ਗੁਰਦਵਾਰਾ ਸਿੰਘ ਸਭਾ ਆਲਕਨ ਬੈਲਜੀਅਮ ਵਿਖੇ ਵੀ ਸਮਾਗਮ ਰਚੇ ਜਾ ਰਹੇ ਹਨ।

ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਹੁੰਮ ਹੁੰਮਾ ਕੇ ਦਰਸ਼ਨ ਦਿਓ ਅਤੇ ਗੁਰਮਤਿ ਵਿਚਾਰਾਂ ਅਤੇ ਸ੍ਲਾਇਡ ਸ਼ੋ ਦੇਖ ਕੇ ਲਾਹਾ ਲਉ।

ਭਾਈ ਪ੍ਰਭਦੀਪ ਸਿੰਘ ਜੀ ਟਾਈਗਰ ਜਥੇ ਵਾਲੇ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ। ਸਾਰਾ ਪ੍ਰੋਗ੍ਰਾਮ ਹੇਠ ਲਿਖੇ ਅਨੁਸਾਰ ਹੈ:

* 18 -04 -2014 ਆਰੰਭ ਸ਼੍ਰੀ ਅਖੰਡ ਪਾਠ ਸਾਹਿਬ --11 ਵਜੇ
* 20 -04 -2014 ਭੋਗ --11 ਵਜੇ
* ਕੀਰਤਨ ਸਥਾਨਿਕ ਰਾਗੀ ਜਥਾ -- 11 ਤੋਂ 11 .30
* ਗੁਰਮਤਿ ਵਿਚਾਰ ਅਤੇ ਸ੍ਲਾਇਡ ਸ਼ੋ ਭਾਈ ਪ੍ਰਭਦੀਪ ਸਿੰਘ ਜੀ --11 .30 ਤੋਂ 14 .00 ਤੱਕ

ਦਾਸਰੇ, ਸਮੂਹ ਸੇਵਾਦਾਰ ਅਤੇ ਸਾਧ ਸੰਗਤ, ਗੁਰਦਵਾਰਾ ਸਿੰਘ ਸਭਾ ਆਲਕਨ , 0032 489 31 76 20


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top