Share on Facebook

Main News Page

ਸਿਰਦਾਰ ਪ੍ਰਭਦੀਪ ਸਿੰਘ ਇਸ ਵੀਕੈਂਡ 'ਤੇ ਫਰੈਂਕਫ਼ਰਟ (ਜਰਮਨੀ) ਵਿਖੇ ਗੁਰਮਤਿ ਸੈਮੀਨਾਰ 'ਚ ਵੀਚਾਰਾਂ ਕਰਨਗੇ
-: ਜਗਰੂਪ ਸਿੰਘ, ਟਾਈਗਰ ਜਥਾ

ਮਿਤੀ 07 ਸਿਤੰਬਰ 2014, ਦਿਨ ਐਤਵਾਰ ਨੂੰ ਸਿਰਦਾਰ ਪ੍ਰਭਦੀਪ ਸਿੰਘ ਗੁਰਦੁਆਰਾ ਸਿੱਖ ਸੈਂਟਰ ਫਰੈਂਕਫ਼ਰਟ (ਜਰਮਨੀ) ਵਿਖੇ ਗੁਰਮਤਿ ਸੈਮੀਨਾਰ ਕਰਨ ਲਈ ਜਾ ਰਹੇ ਹਨ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ''ਸਿੱਖੀ ਉੱਤੇ ਹੋ ਰਹੇ ਬਿੱਪਰ ਦੇ ਹਮਲੇ'' ਹੋਵੇਗਾ। ਸਮੂੰਹ ਜਰਮਨੀ ਦੀ ਸੰਗਤ ਨੂੰ ਬੇਨਤੀ ਹੈ ਕਿ ਇਸ ਸੈਮੀਨਾਰ ਵਿੱਚ ਹਿੱਸਾ ਲੈਣ ਲਈ ''ਗੁਰਦੁਆਰਾ ਸਿੱਖ ਸੈਂਟਰ ਫਰੈਂਕਫ਼ਰਟ'' ਵਿੱਚ ਹੇਠ ਦਿੱਤੇ ਹੋਏ ਟਾਈਮ ਪਹੁੰਚਣ ਦੀ ਕਿਰਪਾਲਤਾ ਕਰੋ ਜੀ।

Seminar Timing: 12:30 - 14:00 Hrs

Address - Silostr. 64 65929, Frankfurt, Frankfurt Main, Germany


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top