Share on Facebook

Main News Page

ਗੁਰਬਾਣੀ ਵਿਆਕਰਣ ਤੇ ਸ਼ੁੱਧ ਉਚਾਰਨ ਕੋਰਸ, ਜਰਮਨੀ ਦੇ ਸ਼ਹਿਰ ਸਟੁਟਗਾਰਟ ਵਿੱਚ
-: ਗਿਆਨੀ ਅਮ੍ਰਿੰਤਪਾਲ ਸਿੰਘ

ਗੁਰਬਾਣੀ ਵਿਆਕਰਣ ਤੇ ਸ਼ੁੱਧ ਉਚਾਰਨ ਕੋਰਸ : ਜਰਮਨੀ ਦੇ ਸ਼ਹਿਰ ਸਟੁਟਗਾਰਟ ਵਿੱਚ ਸਿੰਘ ਸਭਾ ਜਰਮਨੀ {ਰਜਿ:} ਦੇ ਸਹਿਯੋਗ ਸਦਕਾ ਗੁਰੂ ਨਾਨਕ ਨਿਵਾਸ ਗੁਰਦੁਆਰਾ ਵਿਖੇ ਗੁਰਬਾਣੀ ਵਿਆਕਰਣ ਤੇ ਸ਼ੁੱਧ ਉਚਾਰਨ ਕੋਰਸ 15 ਸਤੰਬਰ ਲੈ ਕੇ 28 ਸਤੰਬਰ 2014 ਤੱਕ ਹਰ ਰੋਜ਼ ਦੁਪਹਿਰ 2.30 ਤੋਂ 4.00 ਵਜੇ ਤੱਕ ਕਰਵਾਇਆ ਜਾਵੇਗਾ। ਆਪ ਸਭ ਹਾਜ਼ਰੀਆਂ ਭਰ ਕੇ ਲਾਹਾ ਲਵੋ ਜੀ। ਬਾਕੀ ਪ੍ਰੋਗਰਾਮ ਇਸ਼ਤਿਹਾਰ ਵਿਚ ਦੇਖੋ ਜੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top