Share on Facebook

Main News Page

ਸ਼੍ਰੀਚੰਦ ਦਾ ਜਨਮ ਦਿਹਾੜਾ ਕਿਉਂ ?
-: ਸੰਪਾਦਕ ਖ਼ਾਲਸਾ ਨਿਊਜ਼

ਸ੍ਰੀਚੰਦ, ਜਿਸ ਬਾਰੇ ਗੁਰਬਾਣੀ ਵੀ ਸਾਫ ਦੱਸ ਰਹੀ ਹੈ ਕਿ :

ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ ਮੁਰਟੀਐ
ਦਿਲਿ ਖੋਟੈ ਆਕੀ ਫਿਰਨਿ੍ ਬੰਨਿ੍ ਭਾਰੁ ਉਚਾਇਨਿ੍ ਛਟੀਐ ॥ ਪੰਨਾ 967 SGGS

ਇਸ ਕਾਲੇ ਮੂੰਹ ਵਾਲੇ ਗਰੇਵਾਲ ਨੂੰ ਪੁੱਛੇ ਕਿ ਜਿਸ ਗੁਰੂ ਤੋਂ ਆਕੀ ਸ੍ਰੀਚੰਦ ਨੂੰ ਗੁਰੂ ਸਾਹਿਬ ਨੇ ਕੋਈ ਬੁੱਕਤ ਨਹੀਂ ਦਿੱਤੀ, ਤਾਂ ਇਸਦੇ ਸਮੇਤ ਜਿੰਨੇ ਵੀ ਹਨ, ਉਨ੍ਹਾਂ ਨੂੰ ਕਿਸਨੇ ਹੱਕ ਦਿੱਤਾ ਕਿ ਗੁਰੂ ਸਾਹਿਬ ਦੇ ਬਰਾਬਰ ਇਸ ਨੰਗ ਧੜੰਗ ਸ੍ਰੀ ਚੰਦ ਦਾ ਜਨਮਦਿਨ ਮਨਾਇਆ ਜਾਵੇ?

ਸ੍ਰੀਚੰਦ ਬਾਰੇ ਗੁਰਬਾਣੀ ਦਾ ਸੱਚ ਭਾਈ ਬਲਜੀਤ ਸਿੰਘ ਦਿੱਲੀ ਕੋਲੋਂ ਸਰਵਣ ਕਰੋ ਜੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top