Share on Facebook

Main News Page

ਸਟੀਲਮੈਨ ਸ. ਅਮਨਦੀਪ ਸਿੰਘ ਨੇ UFC 'ਚ ਆਪਣੀ ਟਰੇਨਿੰਗ ਸ਼ੁਰੂ ਕੀਤੀ
-: ਸੰਪਾਦਕ ਖ਼ਾਲਸਾ ਨਿਊਜ਼

ਪਿਛਲੇ ਦਿਨੀਂ ਰੇਡਿਓ ਸਿੰਘਨਾਦ 'ਤੇ ਸਟੀਲਮੈਨ ਸ. ਅਮਨਦੀਪ ਸਿੰਘ ਦੀ ਇੰਟਰਵੀਊ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜਤਾ ਅਤੇ ਕੌਮ ਦੀ ਨੌਜਵਾਨੀ ਪ੍ਰਤੀ ਸੁਹਿਰਦਤਾ ਨੂੰ ਸਮਰਪਿਤ ਹੋਕੇ, ਉਨ੍ਹਾਂ ਦਾ ਵੱਧ ਚੱੜ੍ਹ ਕੇ ਸਾਥ ਦਿੱਤਾ ਗਿਆ, ਜਿਸ ਕਰਕੇ ਇਸ ਹੋਣਹਾਰ ਸਿੰਘ UFC ਦੀ ਟਰੇਨਿੰਗ ਲੈ ਰਿਹਾ ਹੈ। ਇਸ ਪ੍ਰਾਪਤੀ ਲਈ ਰੇਡਿਓ "ਸਿੰਘਨਾਦ" ਦੀ ਸਾਰੀ ਟੀਮ ਅਤੇ ਸਿੱਖ ਸੰਗਤਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਖ਼ਾਲਸਾ ਨਿਊਜ਼, ਸ. ਅਮਨਦੀਪ ਸਿੰਘ ਨੂੰ ਵਧਾਈ ਦਿੰਦੀ ਹੈ ਤੇ ਆਸ ਕਰਦੀ ਹੈ ਕਿ ਉਹ UFC 'ਚ ਪਹੁੰਚ ਕੇ ਸਿੱਖੀ ਦਾ ਨਾਮ ਰੌਸ਼ਨ ਕਰਣਗੇ।

https://www.facebook.com/steelmanamandeep.singh?fref=ts

Source: https://www.facebook.com/video.php?v=715953041811302&set=vb.100001898391985&type=2&theater

ਸ. ਅਮਨਦੀਪ ਸਿੰਘ ਆਪਣੇ ਕੋਚ ਨਾਲ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top