Share on Facebook

Main News Page

ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਸੁਸਾਇਟੀ ਵਲੋਂ ਫਰੀਦਾਬਾਦ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਦੀ ਸਾਰ ਲੈਣ ਦਾ ਯਤਨ

ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਜਿਸ ਤਰ੍ਹਾਂ ਲਗਾਤਾਰ ਇੰਡੀਆ ਵਿੱਚ ਵੱਖ-ਵੱਖ ਥਾਵਾਂ 'ਤੇ ਸਿੱਖ ਪੰਥ ਦੇ ਵੱਡੇ ਹਿੱਸੇ ਨੂੰ ਸੰਭਾਲਣ ਦਾ ਯਤਨ ਕੀਤਾ ਜਾ ਰਿਹਾ ਹੈ, ਏਸੇ ਲੜ੍ਹੀ ਤਹਿਤ ਵੀਰ ਦਲਜੀਤ ਸਿੰਘ ਇੰਡਿਆਨਾ ਅਤੇ ਵੀਰ ਗੁਰਤਾਜ ਸਿੰਘ ਜੀ ਫਰੀਦਾਬਾਦ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਦੀ ਸਾਰ ਲੈ ਕੇ ਆਏ ਹਨ, ਜੋ ਪਾਕਿਸਤਾਨ ਤੋਂ ਆ ਕੇ ਹੁਣ ਤੱਕ ਜੀਵਨ ਵਿੱਚ ਹਰ ਪੱਖੋਂ ਨਿਰਾਸ਼ ਹੋ ਚੁਕੇ ਹਨ। ਭਵਿੱਖ ਵਿੱਚ ਇਨ੍ਹਾਂ ਦੀ ਨਿਰਾਸ਼ਾ ਨੂੰ ਖੁਸ਼ੀ ਵਿੱਚ ਬਦਲਣ ਵਾਸਤੇ, ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਸੁਸਾਇਟੀ ਗੁਰੂ ਦੀ ਕਿਰਪਾ ਸਦਕਾ ਕੋਈ ਹੱਲ ਲਭਣ ਲਈ ਯਤਨਸ਼ੀਲ ਰਹੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top