Share on Facebook

Main News Page

ਪੱਪੂ ਗੁਰਬਚਨ ਵਲੋਂ "ਨਾਨਕ ਸ਼ਾਹ ਫਕੀਰ" ਫਿਲਮ ਨੂੰ ਮਨਜੂਰੀ ਦਿੱਤੀ ਗਈ, ਫਿਰ ਇਹ ਹੁਣ ਬੈਨ ਵਾਲਾ ਡਰਾਮਾਂ ਕਿਉਂ ???

ਵਿਵਾਦਾਂ ਵਿੱਚ ਘਿਰੀ ਫਿਲਮ "ਨਾਨਕ ਸ਼ਾਹ ਫਕੀਰ" ਨੂੰ ਪੱਪੂ ਗੁਰਬਚਨ ਵਲੋਂ ਮਨਜ਼ੂਰੀ ਦਿੱਤੀ ਗਈ ਜਿਸ ਦਾ ਸਬੂਤ ਸਾਹਮਣੇ ਹੈ, ਪਰ ਹੁਣ ਇਹ ਹੁਣ ਡਰਾਮਾ ਕਰ ਰਿਹਾ ਹੈ, ਜਿਸ ਵਿੱਚ ਸਾਫ ਸਾਫ ਲਿਖਿਆ ਹੈ ਕਿ "... ਉਸ ਸਮੇਂ ਦੀਆਂ ਘਟਨਾਵਾਂ 'ਤੇ ਆਧਾਰਿਤ ਜੋ "ਨਾਨਕ ਸ਼ਾਹ ਫਕੀਰ" ਫਿਲਮ ਬਣਾ ਰਹੇ ਹੋ, ਉਸ ਲਈ ਆਪ ਵਧਾਈ ਦੇ ਪਾਤਰ ਹੋ। ਇਹ ਸਿੱਖ ਧਰਮ ਦੇ ਪ੍ਰਚਾਰ ਦਾ ਇੱਕ ਵਧੀਆ ਸਾਦਨ ਹੈਪ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਆਪਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖਸ਼ਣ, ਤਾਂ ਜੋ ਆਪ ਇਸ ਉਪਰਾਲੇ ਨੂੰ ਚੜ੍ਹਦੀਕਲਾ ਵਿੱਚ ਨਿਭਾਅ ਸਕੋ।"

ਹਾਲੇ ਹੋਰ ਕੋਈ ਸਬੂਤ ਚਾਹੀਦਾ ਹੈ, ਇਸ ਪੰਥ ਦ੍ਰੋਹੀ ਪੱਪੂ ਗੁਰਬਚਨ ਦੇ ਕੁਕਰਮਾਂ ਦਾ???


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top