Share on Facebook

Main News Page

ਜਥੇਦਾਰ ਦਾ ਵੀ ਆਵਾ ਊਤਿਆ ਪਿਆ ਹੈ
-: ਭਾਈ ਪੰਥਪ੍ਰੀਤ ਸਿੰਘ

ਸ੍ਰੀਚੰਦ, ਜਿਸ ਬਾਰੇ ਗੁਰਬਾਣੀ ਵੀ ਸਾਫ ਦੱਸ ਰਹੀ ਹੈ ਕਿ :

ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ ਮੁਰਟੀਐ
ਦਿਲਿ ਖੋਟੈ ਆਕੀ ਫਿਰਨਿ੍ ਬੰਨਿ੍ ਭਾਰੁ ਉਚਾਇਨਿ੍ ਛਟੀਐ ॥ ਪੰਨਾ 967 SGGS

ਫਿਰ ਵੀ ਜਥੇਦਾਰ ਕਹੀ ਜਾਵੇ ਕਿ ਸਾਨੂੰ ਸ੍ਰੀ ਚੰਦ ਚੋਂ ਸੇਧ ਲੈਣੀ ਚਾਹੀਦੀ ਹੈ ਤਾਂ ਕੀ ਜਥੇਦਾਰ ਦਾ ਵੀ ਆਵਾ ਨਹੀਂ ਊਤਿਆ ਪਿਆ ?

ਪੱਪੂ ਗੁਰਬਚਨ, ਗੁਰੂ ਤੋਂ ਆਕੀ ਸ੍ਰੀ ਚੰਦ ਦੇ ਜਨਮ ਦਿਹਾੜੇ 'ਤੇ

2010

2011


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top