Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਦੇਹਰਾਦੂਨ ਵਿਖੇ ਤਿੰਨ ਦਿਨਾਂ ਸਮਾਗਮ 'ਚ ਦੂਜੇ ਦਿਨ ਗੁਰਮਤਿ ਵੀਚਾਰਾਂ ਕੀਤੀਆਂ

04 ਜਨਵਰੀ ਵਾਲੇ ਦੀਵਾਨ 'ਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥1॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥1॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥2॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥3॥20॥ ਸ਼ਬਦ ਦਾ ਗਾਇਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ।

ਭਾਈ ਪਰਮਜੀਤ ਸਿੰਘ ਉੱਤਰਾਖੰਡ ਜੀ ਨੇ

ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍‍ੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥13॥

ਸ਼ਬਦ ਨੂੰ ਆਧਾਰ ਬਣਾ ਕੇ ਗੁਰਮਤਿ ਵੀਚਾਰਾਂ ਕੀਤੀਆਂ।

04 ਜਨਵਰੀ 2016 ਦੇ ਸਮਾਗਮ ਦੀਆਂ ਤਸਵੀਰਾਂ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top