Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉਤਰਾਖੰਡ ਨੇ
ਨਾਗਪੁਰ (ਮਹਾਰਾਸ਼ਟਰ) ਅਤੇ ਛਿੰਦਵਾੜਾ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਗੁਰਦੁਆਰਾ ਗੁਰ ਤੇਗ ਬਹਾਦਰ ਜੀ, ਬਾਬਾ ਬੁੱਢਾ ਜੀ ਨਗਰ ਨਾਗਪੁਰ ਵਿਖੇ ਸਵੇਰ ਦੇ ਦੀਵਾਨ ਵਿੱਚ ਕੀਰਤਨ ਅਤੇ ਕਥਾ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉਤਰਾਖੰਡ ਵੱਲੋਂ ਹਾਜ਼ਰੀ ਭਰੀ ਗਈ। ਉਨ੍ਹਾਂ ਨੇ

ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥ {ਪੰਨਾ 793} ਦਾ ਕੀਰਤਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਛਿੰਦਵਾੜਾ (ਮੱਧ ਪ੍ਰਦੇਸ਼) ਵਿਖੇ ਸ਼ਾਮ ਦੇ ਦਿਵਾਨ ਵਿੱਚ ਪ੍ਰੋ. ਦਰਸ਼ਨ ਸਿੰਘ ਜੀ ਨੇ...

ਮ: ੪ ॥ ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥ {ਪੰਨਾ 309}

...ਅਤੇ ਭਾਈ ਪਰਮਜੀਤ ਸਿੰਘ ਉਤਰਾਖੰਡ ਨੇ...

ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥ ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨ੍ਹ੍ਹੋ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹ੍ਹਾਰੀ ॥੫॥੮॥ {ਪੰਨਾ 970-971}...ਦੇ ਸ਼ਬਦ ਰਾਹੀਂ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਈ।

  ਨਾਗਪੁਰ 'ਚ ਲੱਗੇ ਹੋਰਡਿੰਗ

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top