Share on Facebook

Main News Page

ਵਰਜੀਨੀਆ ਦੀ ਸੰਗਤ ਤੇ ਪ੍ਰੋ. ਦਰਸ਼ਨ ਸਿੰਘ ਨੂੰ ਸੁਝਾਅ
-: ਡਾ. ਹਰਜਿੰਦਰ ਸਿੰਘ ਦਿਲਗੀਰ

 

  1. ਵਰਜੀਨੀਆ ਦੀ ਸੰਗਤ ਤੇ ਪ੍ਰੋ ਦਰਸ਼ਨ ਸਿੰਘ ਨੂੰ ਅਮਰੀਕਾ ਤੇ ਕਨੇਡਾ ਦੀ ਪੁਲਿਸ ਕੋਲ ਦਰਖ਼ਾਸਤ ਦੇ ਕੇ ਪਰਮਜੀਤ ਸਿੰਘ, ਮੇਜਰ ਸਿੰਘ, ਅਮਰਬੀਰ ਸਿੰਘ ਢੱਟ, ਜਸਪਾਲ ਸਿੰਘ, ਬਲਜੀਤ ਸਿੰਘ ਬੀਤਾ, ਮਨਦੀਪ ਸਿੰਘ, ਮਨਿੰਦਰ ਸਿੰਘ ਸੋਨੂ, ਸੁਰਿੰਦਰਪਾਲ ਸਿੰਘ ਸੰਧੂ ਨੂੰ ਦਹਿਸ਼ਤਗਰਦੀ ਦੇ ਕਾਨੂੰਨ ਹੇਠ ਚਾਰਜ ਕਰਵਾਉਣਾ ਚਾਹੀਦਾ ਹੈ। ਕਿਸੇ ਵੀ ਅਮਰੀਕਨ ਜਾਂ ਕੈਨਡੀਅਨ ਵਾਸੀ ਨੂੰ ਕਤਲ ਕਰਨ ਦੀ ਧਮਕੀ ਦੇਣਾ ਅਮਰੀਕਾ ਤੇ ਕਨੇਡਾ ਦੇ ਖ਼ਿਲਾਫ਼ ਜੁਰਮ ਹੈ।

  2. ਪੱਛਮੀ ਮੁਲਕਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਸਾਰਿਆਂ ਨੂੰ ਕੌਮਾਂਤਰੀ ਦਹਿਸ਼ਤਗਰਦ ਐਲਾਨ ਕੇ ਇਨ੍ਹਾਂ ਦੀ ਸਾਰੇ ਮੁਲਕਾਂ ਵਿਚ ਐਂਟਰੀ ਬੈਨ ਕੀਤੀ ਜਾਵੇ।

  3. ਪੁਜਾਰੀ ਗੁਰਬਚਨ ਸਿੰਘ ਨਾਲ ਵੀ, ਇਨ੍ਹਾਂ ਨਾਲ ਮਿਲਵਰਤਣ ਦੇਣ ਦੇ ਜੁਰਮ ਵਿਚ, ਉਹੀ ਸਲੂਕ ਹੋਣਾ ਚਾਹੀਦਾ ਹੈ ਜੋ ਇਨ੍ਹਾਂ ਅੱਠਾਂ ਨਾਲ ਹੋਵੇ।

The sangat of Virginia and Prof Darshan Singh should report this to the police and get these persons charged under laws against terrorist activities. Terrorism against a US / Canadian resident is crime against the USA and Canada.

1. Parmjit Singh, Major Singh, Amarbir Singh Dhat, Jaspal Singh, Baljit Singh Beeta, Mandeep Singh, Maninder Singh Sonu, Surinderpal Singh Sandhu should be charged.

2. The western government should add their names into international terrorist groups and their entry should be banned in all the countries.

3. Gurbachan Singh priest should be regarded as a collaborator and his entry too should be banned in all the countries.

 


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top