Share on Facebook

Main News Page

ਨਾ ਭਾਈ ਜਰਨੈਲ ਸਿੰਘ ਨੇ ਅਖੌਤੀ ਦਸਮ ਗ੍ਰੰਥ ਨਾਲ ਜੁੜਨ ਦੀ ਗੱਲ ਤੇ ਜ਼ੋਰ ਦਿੱਤਾ ਨਾ ਹੀ ਦਮਦਮੀ ਟਕਸਾਲ ਦਾ ਨਾਮ ਵਰਤਿਆ
-: ਖ਼ਾਲਸਾ ਨਿਊਜ਼ ਟੀਮ

ਧੂਤੇ ਜਦੋਂ ਵੀ ਭਾਈ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਨਾਮ ਵਰਤਦੇ ਹਨ, ਤਾਂ ਉਨ੍ਹਾਂ ਨੂੰ ਅਖੌਤੀ ਦਸਮ ਗ੍ਰੰਥ ਅਤੇ ਦਮਦਮੀ ਟਕਸਾਲ ਨਾਲ ਜੋੜਦੇ ਹਨ

ਇਸ ਪੋਸਟਰ ਵਿੱਚ ਦੇਖਿਆ ਜਾ ਸਕਦਾ ਹੈ ਕਿ ਭਾਈ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਪਹਿਲੇ ਨੰਬਰ 'ਤੇ ਸਿਰਫ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਾਇਮ ਰੱਖਣ ਦੀ ਗੱਲ ਕੀਤੀ ਹੈ... ਤੇ ਬਾਕੀ ਪੋਸਟਰ ਵਿੱਚ ਵੀ ਕਿਤੇ ਵੀ ਗੁਰਮਤਿ ਤੋਂ ਬਾਹਰ ਦੀ ਕੋਈ ਗੱਲ ਨਹੀਂ ਕੀਤੀ। ਤੇ ਆਪਣੇ ਨਾਮ ਹੇਠ ਵੀ "ਜੱਥਾ ਭਿੰਡਰਾਂ (ਮਹਿਤਾ)" ਹੀ ਲਿਖਿਆ ਹੈ ਨਾ ਕਿ ਦਮਦਮੀ ਟਕਸਾਲ।

ਨੋਟ: ਅਖੌਤੀ ਦਮਦਮੀ ਟਕਸਾਲ ਦੇ ਪਿਛੋਕੜ ਦਾ ਸੱਚ : ਡਾ. ਹਰਜਿੰਦਰ ਸਿੰਘ ਦਿਲਗੀਰ ... ਜ਼ਰੂਰ ਪੜ੍ਹੋ


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top