Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਗੁਰਦੁਆਰਾ ਸੀ੍ ਗੁਰੂ ਕਲਗੀਧਰ ਸਿੰਘ ਸਭਾ, ਸੋਨੀਪਤ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਮਿਤੀ 10 ਦਸੰਬਰ 2017 ਨੂੰ ਗੁਰਦੁਆਰਾ ਸੀ੍ ਗੁਰੂ ਕਲਗੀਧਰ ਸਿੰਘ ਸਭਾ, ਸੋਨੀਪਤ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਹੋਇਆ ਜਿਸ ਵਿਚ ਅਕਾਲ ਤਖਤ ਦੇ ਸਾਬਕਾ ਮੁੱਖ ਸੇਵਾਦਰ ਪ੍ਰੋ. ਦਰਸ਼ਨ ਸਿੰਘ ਜੀ ਨੇ ਗੁਰੂ ਗ੍ੰਥ ਸਾਹਿਬ ਜੀ ਦੀ ਇਲਾਹੀ ਬਾਣੀ

ਕਾਨੜੇ ਕੀ ਵਾਰ ਮਹਲਾ 4
ਪਉੜੀ ॥ ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥4॥ ਪੰਨਾਂ 1314

ਸ਼ਬਦ ਦਾ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕਿਤਾ ਤੇ ਦਸਿਆ ਕਿ ਮਨੁੱਖ ਆਪਣੇ ਪਿਤਾ ਦੇ ਵਿਰਾਸਤ ਤੋਂ ਮਿਲੀ ਧਨ ਦੌਲਤ ਦੀ ਕਦਰ ਨਹੀਂ ਕਰਦਾ, ਪਰ ਜਦੋਂ ਉਹ ਖੁਦ ਕਮਾਉਣ ਲਗ ਜਾਂਦਾ ਹੈ ਤਾਂ ਉਹਨੂੰ ਪਤਾ ਹੁੰਦਾ ਕੀ ਮੈ ਕਿੰਨੀ Investment ਕਿਤੀ ਹੈ ਤੇ ਕੀ ਲਾਭ ਹੋਇਆ। ਇਸੀ ਤਰ੍ਹਾਂ ਪ੍ਭੂ ਵਲੋਂ, ਰਬ ਵਲੋਂ ਦਿਤੇ ਗਏ ਸੁਆਸਾਂ ਦੀ Investment ਦਾ ਸਾਨੂੰ ਪਤਾ ਨਹੀਂ ਹੁੰਦਾ , ਮੁਡਲੀ Investment ਤਾਂ ਉਹੀ ਹੈ ਸਾਨੂੰ ਉਦੀ ਕਦਰ ਕੀਮਤ ਨਹੀਂ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top