Share on Facebook

Main News Page

ਦੁਨੀਆਂ ਦਾ ਪਹਿਲਾ ਲੈਗੋ (Lego) ਦਰਬਾਰ ਸਾਹਿਬ ਦਾ ਮਾਡਲ

ਕਮਲਦੀਪ ਸਿੰਘ ਜੋ ਕਿ ਸਿਰਦਾਰ ਜਗਰੂਪ ਸਿੰਘ ਟਾਈਗਰ ਜਥਾ ਦੇ ਵੱਡੇ ਤੇ ਹੋਣਹਾਰ ਬੇਟੇ ਹਨ, ਨੇ ਬਹੁਤ ਮਿਹਨਤ ਸਦਕਾ ਦਰਬਾਰ ਸਾਹਿਬ ਦਾ ਮਾਡਲ ਤਿਆਰ ਕੀਤਾ ਹੈ, ਜੋ ਕਿ Lego pieces ਦੀ ਵਰਤੋਂ ਕਰਨ ਵਾਲਿਆਂ ਤੇ ਸਮਝਣ ਵਾਲਿਆਂ ਦੇ ਸਾਹਮਣੇ ਇੱਕ ਬਹੁਤ ਮਹੱਤਵ ਪੂਰਨ ਡਿਜ਼ਾਈਨ ਹੈ। ਇਸਨੂੰ ਤਿਆਰ ਕਰਨ ਲਈ 3200 Lego ਦੀ ਵਰਤੋਂ ਹੋਈ। ਇੰਟਰਨੈਟ 'ਤੇ ਭੀ ਦਰਬਾਰ ਦਾ ਇਹ ਮਾਡਲ ਬੜੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਕਮਲਦੀਪ ਸਿੰਘ ਨੇ ਦਰਬਾਰ ਸਾਹਿਬ ਦੇ ਮਾਡਲ ਤੋਂ ਬਾਅਦ ਹੁਣ ਇੱਕ ਲੈਗੋ ਸਿੰਘ ਦਾ ਡਿਜ਼ਾਈਨ ਤਿਆਰ ਕੀਤਾ ਹੈ ਜੋ ਛੇਤੀ ਹੀ Lego pieces ਦੀ ਮਦਦ ਨਾਲ ਬਣਾਇਆ ਜਾ ਰਿਹਾ ਹੈ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top