Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ, D Block, Mansarover Garden, ਦਿੱਲੀ ਵਿਖੇ ਗੁਰਮਤਿ ਵਿਚਾਰਾਂ ਕੀਤੀਆਂ

ਪ੍ਰੋ. ਦਰਸ਼ਨ ਸਿੰਘ ਖਾਲਸਾ ਜੀ ਨੇ ਗੁਰਮਤਿ ਸਮਾਗਮ ਵਿਚ ਸ਼ਬਦ ਦੀ ਸਾਂਝ ਪਾਈ....

ਸੂਹੀ ਮਹਲਾ ੫ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥ {ਪੰਨਾ 749}


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top