Share on Facebook

Main News Page

ਗੁਰਦੁਆਰਾ ਸਾਧ ਸੰਗਤ ਆਦਮਪੁਰ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਰਣਜੋਧ ਸਿੰਘ ਨੇ ਗੁਰਮਤਿ ਵੀਚਾਰਾਂ ਕੀਤੀਆਂ

ਸਰਬੰਸਦਾਨੀ ਕਲਗੀਧਰ ਪਾਤ਼ਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਧ ਸੰਗਤ,  ਜਿਲ੍ਹਾ ਜਲੰਧਰ ਵਿਖੇ ਮਨਾਇਆ ਗਿਆ, ਜਿਸ ਵਿਚ ਪੰਥ ਦੇ ਉਘੇ ਵਿਦਵਾਨ ਪ੍ਰੋ ਦਰਸ਼ਨ ਸਿੰਘ ਜੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਤੇ ਭਾਈ ਰਣਜੋਧ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਕੇਸਗੜ ਸਾਹਿਬ ਨੇ ਕਥਾ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕੀਤਾ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top