Share on Facebook

Main News Page

👏ਆ ਕੰਮ ਵਧੀਆ ਕਰ ਰਹੀ SGPC ਸ਼੍ਰੋਮਣੀ ਕਮੇਟੀ ਅੰਮ੍ਰਿਤਸਰ
#IAS, #IPS, #PCS ਤੇ ਹੋਰ ਮੁਕਾਬਲਾ ਇਮਤਿਹਾਨਾਂ ਦੀ ਤਿਆਰੀ (ਕੋਚਿੰਗ Coaching) ਕਰਵਾਉਣ ਲਈ 1 ਅਪ੍ਰੈਲ 2023 ਤੋਂ ਸ਼ੁਰੂ ਹੋਵੇਗਾ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾ 25 ਅੰਮ੍ਰਿਤਧਾਰੀ ਉਮੀਦਵਾਰਾਂ ਦਾ ਬੈਚ (Batch)। ਚੰਡੀਗੜ੍ਹ ਦੀ 'ਨਿਸ਼ਚੈ ਅਕੈਡਮੀ' ਨਾਲ ਸਹੀਬੱਧ ਕੀਤਾ ਸਮਝੌਤਾ।
👉SGPC to start the first batch of 25 Amritdhari (initiated) Sikh candidates to provide them coaching for IAS, IPS, PCS, and other competitive exams from April 1. The agreement was signed with Nishchay Academy of Chandigarh.


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top